Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 39

ਜ਼ਬੂਰ 39:6-9

Help us?
Click on verse(s) to share them!
6ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
7ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
8ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
9ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।

Read ਜ਼ਬੂਰ 39ਜ਼ਬੂਰ 39
Compare ਜ਼ਬੂਰ 39:6-9ਜ਼ਬੂਰ 39:6-9