Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 3

ਜ਼ਬੂਰ 3:1-3

Help us?
Click on verse(s) to share them!
1ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।
3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।

Read ਜ਼ਬੂਰ 3ਜ਼ਬੂਰ 3
Compare ਜ਼ਬੂਰ 3:1-3ਜ਼ਬੂਰ 3:1-3