Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 3

ਜ਼ਬੂਰ 3:2-8

Help us?
Click on verse(s) to share them!
2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।
3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
8ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

Read ਜ਼ਬੂਰ 3ਜ਼ਬੂਰ 3
Compare ਜ਼ਬੂਰ 3:2-8ਜ਼ਬੂਰ 3:2-8