5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।