Text copied!
Bibles in Panjabi

ਜ਼ਬੂਰ 3:5-7 in Panjabi

Help us?

ਜ਼ਬੂਰ 3:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6 ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
ਜ਼ਬੂਰ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ