Text copied!
Bibles in Panjabi

ਜ਼ਬੂਰ 3:7-8 in Panjabi

Help us?

ਜ਼ਬੂਰ 3:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
8 ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।
ਜ਼ਬੂਰ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ