Text copied!
Bibles in Panjabi

ਜ਼ਬੂਰ 40:11-13 in Panjabi

Help us?

ਜ਼ਬੂਰ 40:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
12 ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
13 ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ