Text copied!
Bibles in Panjabi

ਜ਼ਬੂਰ 40:14-16 in Panjabi

Help us?

ਜ਼ਬੂਰ 40:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
15 ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16 ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ