Text copied!
Bibles in Panjabi

ਜ਼ਬੂਰ 40:15-17 in Panjabi

Help us?

ਜ਼ਬੂਰ 40:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
16 ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
17 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ