Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 40

ਜ਼ਬੂਰ 40:2-4

Help us?
Click on verse(s) to share them!
2ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।

Read ਜ਼ਬੂਰ 40ਜ਼ਬੂਰ 40
Compare ਜ਼ਬੂਰ 40:2-4ਜ਼ਬੂਰ 40:2-4