Text copied!
Bibles in Panjabi

ਜ਼ਬੂਰ 40:2-4 in Panjabi

Help us?

ਜ਼ਬੂਰ 40:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3 ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4 ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ