Text copied!
Bibles in Panjabi

ਜ਼ਬੂਰ 40:4-8 in Panjabi

Help us?

ਜ਼ਬੂਰ 40:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
5 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ