Text copied!
Bibles in Panjabi

ਜ਼ਬੂਰ 40:6-9 in Panjabi

Help us?

ਜ਼ਬੂਰ 40:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
9 ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
ਜ਼ਬੂਰ 40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ