Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 41

ਜ਼ਬੂਰ 41:11-13

Help us?
Click on verse(s) to share them!
11ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
12ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।
13ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।

Read ਜ਼ਬੂਰ 41ਜ਼ਬੂਰ 41
Compare ਜ਼ਬੂਰ 41:11-13ਜ਼ਬੂਰ 41:11-13