Text copied!
Bibles in Panjabi

ਜ਼ਬੂਰ 41:2-3 in Panjabi

Help us?

ਜ਼ਬੂਰ 41:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
3 ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
ਜ਼ਬੂਰ 41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ