Text copied!
Bibles in Panjabi

ਜ਼ਬੂਰ 41:3-5 in Panjabi

Help us?

ਜ਼ਬੂਰ 41:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
4 ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
5 ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
ਜ਼ਬੂਰ 41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ