Text copied!
Bibles in Panjabi

ਜ਼ਬੂਰ 41:3-6 in Panjabi

Help us?

ਜ਼ਬੂਰ 41:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
4 ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
5 ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
6 ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
ਜ਼ਬੂਰ 41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ