Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 41

ਜ਼ਬੂਰ 41:4-8

Help us?
Click on verse(s) to share them!
4ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
5ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
6ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
7ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
8ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।

Read ਜ਼ਬੂਰ 41ਜ਼ਬੂਰ 41
Compare ਜ਼ਬੂਰ 41:4-8ਜ਼ਬੂਰ 41:4-8