7ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
8ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।
9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।