Text copied!
Bibles in Panjabi

ਜ਼ਬੂਰ 41:9-11 in Panjabi

Help us?

ਜ਼ਬੂਰ 41:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
10 ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
11 ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
ਜ਼ਬੂਰ 41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ