10ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?
11ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।