Text copied!
Bibles in Panjabi

ਜ਼ਬੂਰ 42:2-3 in Panjabi

Help us?

ਜ਼ਬੂਰ 42:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
ਜ਼ਬੂਰ 42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ