Text copied!
Bibles in Panjabi

ਜ਼ਬੂਰ 42:2-5 in Panjabi

Help us?

ਜ਼ਬੂਰ 42:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
4 ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
ਜ਼ਬੂਰ 42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ