Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 42

ਜ਼ਬੂਰ 42:8-9

Help us?
Click on verse(s) to share them!
8ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?

Read ਜ਼ਬੂਰ 42ਜ਼ਬੂਰ 42
Compare ਜ਼ਬੂਰ 42:8-9ਜ਼ਬੂਰ 42:8-9