3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!