Text copied!
Bibles in Panjabi

ਜ਼ਬੂਰ 43:3-4 in Panjabi

Help us?

ਜ਼ਬੂਰ 43:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
ਜ਼ਬੂਰ 43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ