Text copied!
Bibles in Panjabi

ਜ਼ਬੂਰ 44:16-18 in Panjabi

Help us?

ਜ਼ਬੂਰ 44:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
17 ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
18 ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
ਜ਼ਬੂਰ 44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ