Text copied!
Bibles in Panjabi

ਜ਼ਬੂਰ 44:18-24 in Panjabi

Help us?

ਜ਼ਬੂਰ 44:18-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
19 ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
20 ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
22 ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
23 ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।
24 ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?
ਜ਼ਬੂਰ 44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ