Text copied!
Bibles in Panjabi

ਜ਼ਬੂਰ 44:3-7 in Panjabi

Help us?

ਜ਼ਬੂਰ 44:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
4 ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
5 ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
6 ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
7 ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
ਜ਼ਬੂਰ 44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ