Text copied!
Bibles in Panjabi

ਜ਼ਬੂਰ 44:5-7 in Panjabi

Help us?

ਜ਼ਬੂਰ 44:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
6 ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
7 ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
ਜ਼ਬੂਰ 44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ