Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 44

ਜ਼ਬੂਰ 44:8-10

Help us?
Click on verse(s) to share them!
8ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।
9ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।
10ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।

Read ਜ਼ਬੂਰ 44ਜ਼ਬੂਰ 44
Compare ਜ਼ਬੂਰ 44:8-10ਜ਼ਬੂਰ 44:8-10