Text copied!
Bibles in Panjabi

ਜ਼ਬੂਰ 45:10-11 in Panjabi

Help us?

ਜ਼ਬੂਰ 45:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ