Text copied!
Bibles in Panjabi

ਜ਼ਬੂਰ 45:11-12 in Panjabi

Help us?

ਜ਼ਬੂਰ 45:11-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
12 ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ