Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 45

ਜ਼ਬੂਰ 45:15-16

Help us?
Click on verse(s) to share them!
15ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
16ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।

Read ਜ਼ਬੂਰ 45ਜ਼ਬੂਰ 45
Compare ਜ਼ਬੂਰ 45:15-16ਜ਼ਬੂਰ 45:15-16