Text copied!
Bibles in Panjabi

ਜ਼ਬੂਰ 45:7-9 in Panjabi

Help us?

ਜ਼ਬੂਰ 45:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8 ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9 ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ