Text copied!
Bibles in Panjabi

ਜ਼ਬੂਰ 45:8-10 in Panjabi

Help us?

ਜ਼ਬੂਰ 45:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9 ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
10 ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ