Text copied!
Bibles in Panjabi

ਜ਼ਬੂਰ 45:8-9 in Panjabi

Help us?

ਜ਼ਬੂਰ 45:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9 ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
ਜ਼ਬੂਰ 45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ