1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।