Text copied!
Bibles in Panjabi

ਜ਼ਬੂਰ 46:4-8 in Panjabi

Help us?

ਜ਼ਬੂਰ 46:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6 ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
ਜ਼ਬੂਰ 46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ