Text copied!
Bibles in Panjabi

ਜ਼ਬੂਰ 46:5-6 in Panjabi

Help us?

ਜ਼ਬੂਰ 46:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6 ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
ਜ਼ਬੂਰ 46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ