Text copied!
Bibles in Panjabi

ਜ਼ਬੂਰ 46:8-11 in Panjabi

Help us?

ਜ਼ਬੂਰ 46:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10 ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
ਜ਼ਬੂਰ 46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ