Text copied!
Bibles in Panjabi

ਜ਼ਬੂਰ 46:8-9 in Panjabi

Help us?

ਜ਼ਬੂਰ 46:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
ਜ਼ਬੂਰ 46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ