Text copied!
Bibles in Panjabi

ਜ਼ਬੂਰ 47:2-5 in Panjabi

Help us?

ਜ਼ਬੂਰ 47:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4 ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
ਜ਼ਬੂਰ 47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ