Text copied!
Bibles in Panjabi

ਜ਼ਬੂਰ 47:3-7 in Panjabi

Help us?

ਜ਼ਬੂਰ 47:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4 ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6 ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
ਜ਼ਬੂਰ 47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ