Text copied!
Bibles in Panjabi

ਜ਼ਬੂਰ 47:5-9 in Panjabi

Help us?

ਜ਼ਬੂਰ 47:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6 ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
8 ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9 ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!
ਜ਼ਬੂਰ 47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ