11 ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
12 ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
13 ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।