Text copied!
Bibles in Panjabi

ਜ਼ਬੂਰ 48:2-6 in Panjabi

Help us?

ਜ਼ਬੂਰ 48:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
3 ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5 ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
ਜ਼ਬੂਰ 48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ