Text copied!
Bibles in Panjabi

ਜ਼ਬੂਰ 48:3-8 in Panjabi

Help us?

ਜ਼ਬੂਰ 48:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5 ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7 ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8 ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
ਜ਼ਬੂਰ 48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ