Text copied!
Bibles in Panjabi

ਜ਼ਬੂਰ 48:8-9 in Panjabi

Help us?

ਜ਼ਬੂਰ 48:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9 ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
ਜ਼ਬੂਰ 48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ