Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 49

ਜ਼ਬੂਰ 49:11-12

Help us?
Click on verse(s) to share them!
11ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।

Read ਜ਼ਬੂਰ 49ਜ਼ਬੂਰ 49
Compare ਜ਼ਬੂਰ 49:11-12ਜ਼ਬੂਰ 49:11-12